ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜਲੰਧਰ ਤੋਂ ਛੱਪਦੇ ਰੋਜ਼ਾਨਾ ਅਖਬਾਰ ਦੇ ਪੱਤਰਕਾਰ ਹਰਜਿੰਦਰ ਸਿੰਘ ਸ਼ੈਲੀ ਦੇ ਪਿਤਾ ਮਨਜੀਤ ਸਿੰਘ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ, ਦੀ ਆਤਮਿਕ ਸਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 30 ਜਨਵਰੀ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਵਾੜਾ ਨੇੜੇ ਪੁਤਲੀਘਰ ਵਿਖੇ ਬਾਅਦ ਦੁਪਿਹਰ 1.00 ਤੋਂ 2.00 ਵਜੇ ਤੱਕ ਹੋਵੇਗੀ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media