ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਬੰਧਕੀ ਬਲਾਕ ਦੇ ਸਾਹਮਣੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਦੇ ਸਾਹਮਣੇ ਹੋਣ ਵਾਲੇ ਇਸ ਸਮਾਗਮ ਮੌਕੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਵੱਲੋਂ ਵੋਟਾਂ ਪ੍ਰਤੀ ਵੱਚਨਬੱਧਤਾ ਅਤੇ ਈਮਾਨਦਾਰੀ ਬਾਰੇ ਦਿਵਾਇਆ ਜਾਵੇਗਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media