Monday, September 28, 2026

ਆਪ ਆਗੂ ਗੁਰਸ਼ਰਨਪ੍ਰੀਤ ਸਿੰਘ ਸੰਧੂ ਨੂੰ ਸਦਮਾ – ਦਾਦੀ ਦਾ ਦਿਹਾਂਤ

PPN2401201813ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਆਗੂ ਗੁਰਸ਼ਰਨਪ੍ਰੀਤ ਸਿੰਘ ਸੰਧੂ ਨੂੰ ਸਦਮਾ ਪੁੱਜਾ ਜਦ ਉਨਾਂ ਦੇ ਦਾਦੀ ਸਰਦਾਰਨੀ ਗੁਰਜਸਵੰਤ ਕੌਰ ਦਾ 93 ਸਾਲ ਦੀ ਉਮਰ ਵਿੱਚ ਪਿੰਡ ਮਾਨਾਵਾਲਾ ਵਿਖੇ ਦਿਹਾਂਤ ਹੋ ਗਿਆ।ਜਿੰਨਾਂ ਦਾ ਅੱਜ ਬਾਅਦ ਦੁਪਿਹਰ ਸਸਕਾਰ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਜਿੰਨਾਂ ਵਿੱਚ ਪਰਮਪ੍ਰੀਤ ਸਿੰਘ, ਗੁਰਲਵਪ੍ਰੀਤ ਸਿੰਘ, ਕੁਲਦੀਪ ਸਿੰਘ ਧਾਰੀਵਾਲ, ਸ਼ਿਵ ਕੁਮਾਰ, ਸ਼ਮਸ਼ੇਰ ਸਿੰਘ, ਚਰਨਜੀਤ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply