ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਹਾਜਰੀਆਂ ਭਰਦੇ ਹੋਏ ਐਡੀਸ਼ਨਲ ਮੈਨੇਜਰ ਬਘੇਲ ਸਿੰਘ, ਐਡੀਸ਼ਨਲ ਮੈਨੇਜਰ ਹਰਜਿੰਦਰ ਸਿੰਘ, ਅਕਾਲੀ ਆਗੂ ਠੇਕੇਦਾਰ ਗੁਰਮੀਤ ਸਿੰਘ ਅਤੇ ਹੋਰ ਸੰਗਤਾਂ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media