Wednesday, October 14, 2026

ਜਨਮ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ `ਚ ਫੁੱਲਾਂ ਨਾਲ ਸਜਾਈ ਪਾਲਕੀ

PPN2601201802ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਫੁੱਲਾਂ ਨਾਲ ਸਜਾਈ ਗਈ ਪਾਲਕੀ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply