Thursday, June 25, 2026

ਸ਼ਬਦੀ ਜਥਿਆਂ ਨੇ ਨਗਰ ਕੀਰਤਨ `ਚ ਲਵਾਈ ਹਾਜਰੀ

PPN2601201803ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਹਾਜਰੀਆਂ ਭਰਦੇ ਹੋਏੇ ਸ਼ਬਦੀ ਜਥੇ ਵਿੱਚ ਸ਼ਾਮਲ ਕੁਲਦੀਪ ਸਿੰਘ ਪੰਡੋਰੀ, ਪ੍ਰਿਤਪਾਲ ਸਿੰਘ ਤੇ ਹੋਰ ਮੈਂਬਰ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply