Sunday, September 27, 2026

ਜਨਮ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ `ਚ ਦਿਖਾਏ ਗਤਕੇ ਦੇ ਜੌਹਰ

PPN2601201806ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਗਤਕੇ ਦੇ ਜੌਹਰ ਦਿਖਾਉਂਦੇ ਹੋਏ ਰਵਾਇਤੀ ਪਹਿਰਾਵੇ `ਚ ਸੱਜੇ ਸਿੱਖ ਨੌਜਵਾਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply