Friday, October 9, 2026

ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਨੀਰਜ਼ ਕੁਮਾਰ ਦਾ ਗਣਤੰਤਰ ਦਿਵਸ ਮੌਕੇ ਸਨਮਾਨ

PPN2701201810ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰੰਘ) – ਡਿਊਟੀ ਦੌਰਾਨ ਵਧੀਆਂ ਸੇਵਾਵਾਂ ਨਿਭਾਉਣ `ਤੇ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਨੀਰਜ਼ ਕੁਮਾਰ ਨੂੰ ਗਣਤੰਤਰ ਦਿਵਸ ਮੌਕੇ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵਲੋਂ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਇੰਸਪੈਕਟਰ ਨੀਰਜ਼ ਕੁਮਾਰ ਨੂੰ ਮਾਣ ਪੱਤਰ ਭੇਟ ਕਰਦੇ ਹੋਏ ਸਾਧੂ ਸਿੰਘ ਧਰਮਸੋਤ, ਨਾਲ ਹਨ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply