Sunday, June 28, 2026

ਸਰਕਾਰੀ ਹਾਈ ਸਕੂਲ ਝਨੇਰ ਵਿਖੇ ਗਣਤੰਤਰਤਾ ਦਿਵਸ ਮਨਾਇਆ

PPN2701201823ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਸਰਕਾਰੀ ਹਾਈ ਸਕੂਲ ਝਨੇਰ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸ਼ਮ ਅਦਾ ਕਰਦੇ ਹੋਏ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਕੁਲਵਿੰਦਰ ਸਿੰਘ ਝਨੇਰ, ਸਕੂਲ ਮੁਖੀ ਸੁਰਜੀਤ ਸਿੰਘ, ਮਾ. ਸੁਖਦੇਵ ਸਿੰਘ ਚੱਕ ਤੇ ਸਟਾਫ ਮੈਂਬਰ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply