ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਧੀਆ ਸੇਵਾਵਾਂ ਨਿਭਾਉਣ ਬਦਲੇ ਕੰਡਕਟਰ (ਡਿਊਟੀ ਮਕੈਨਿਕ) ਜੱਜਬੀਰ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਅੰਮ੍ਰਿਤਸਰ- 2 ਵਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਪ੍ਰਸੰਸਾ ਪੱਤਰ ਪ੍ਰਾਪਤ ਕਰਦੇ ਹੋਏ ਜੱਜਬੀਰ ਸਿੰਘ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media