Wednesday, June 17, 2026

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ 10 ਨੂੰ

ਅੰਮ੍ਰਿਤਸਰ, 2 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ 10Pardeep Sareen

ਫਰਵਰੀ ਨੂੰ ਪ੍ਰਧਾਨ ਪਰਦੀਪ ਸਰੀਨ ਦੀ ਪ੍ਰਧਾਨਗੀ ਹੇਠ ਪ੍ਰੇਮ ਆਸ਼ਰਮ ਹਾਈ ਸਕੂਲ ਬੇਰੀ ਗੇਟ ਵਿਖੇ ਸਵੇਰੇ 11.00 ਵਜੇ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਖਜ਼ਾਨਚੀ ਜਸਵੰਤ ਸਿੰਘ ਗਿਆਨੀ ਨੇ ਦੱਸਿਆ ਕਿ ਅੰਤ੍ਰਿਮ ਰਾਹਤ ਅਤੇ 25 ਸਾਲਾਂ ਦੀ ਕੀਤੀ ਸੇਵਾ ਬਦਲੇ ਸਰਕਾਰੀ ਸੇਵਾ ਮੁਕਤ ਕਰਮਚਾਰੀਆਂ ਵਾਂਗ ਲਾਭ ਲੈਣ ਅਤੇ ਹੋਰ ਮਸਲੇ ਵਿਚਾਰੇ ਜਾਣਗੇ।ਉਹਨਾਂ ਜਿਲ੍ਹੇ ਦੇ ਸਮੂਹ ਸੇਵਾਮੁਕਤ ਕਰਮਚਾਰੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply