ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਕੀ ਨਗਰੀ ਦੇ ਨਵੇਂ ਬਣੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਅੱਜ ਪੰਜਾਬ ਉਮੀਦ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਣਜੀਤ ਸਿੰਘ, ਚੇਅਰਮੈਨ ਪ੍ਰਿੰਸ ਅਨੇਜਾ ਤੇ ਜਨਰਲ ਸਕੱਤਰ ਰਵੀ ਵਲੋਂ ਸਿਰੋਪਾ ਤੇ ਕਿਰਪਾਨ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨਾਂ ਨੇ ਕਿਹਾ ਕਿ ਕਰਮਜੀਤ ਸਿੰਘ ਰਿੰਟੂ ਦੇ ਮੇਅਰ ਬਣਨ ਨਾਲ ਨਿਗਰ ਨਿਗਮ ਮੁਲਾਜਮਾਂ ਸਮੇਤ ਪੂਰੇ ਸ਼ਹਿਰ ਦੀ ਜਨਤਾ ਵਿੱਚ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …