Wednesday, October 14, 2026

ਐਲ.ਕੇ.ਜੀ ਕਲਾਸ ਵਿਚ ਪਹਿਲਾ ਸਥਾਨ ਹਾਸਲ ਕਰਨ `ਤੇ ਅੰਕਿਤ ਕੁਮਾਰ ਸਨਮਾਨਿਤ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਅੰਕਿਤ ਕੁਮਾਰ ਨਾਮ ਦੇ ਵਿਦਆਰਥੀ ਨੂੰ PPN0702201804ਐਲ.ਕੇ.ਜੀ ਕਲਾਸ ਵਿਚ ਪਹਿਲਾ ਸਥਾਨ ਹਾਸਲ ਕਰਨ `ਤੇ ਮੈਡਲ ਅਤੇ ਮੈਰਿਟ ਸਰਟੀਫਿਕੇਟ ਦਿੰਦੇ ਹੋਏ ਪ੍ਰਿਸੀਪਲ ਜਸਲੀਨ ਕੌਰ ਕੌਆਰਡੀਨੇਟਰ ਸੰਦੀਪ ਕੌਰ ਅਤੇ ਕਲਾਸ ਇੰਚਾਰਜ ਰੇਖਾ ਮੈਡਮ ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply