Monday, November 23, 2026

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦਾ ਏਅਰ ਪੋਰਟ `ਤੇ ਸਵਾਗਤ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰ PPN0902201816ਪੋਰਟ ਵਿਖੇ ਪਹੁੰਚਣ `ਤੇ ਸਵਾਗਤ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵ ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply