ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਫੌਜ ਵਿੱਚ ਭਰਤੀ ਹੋਣ ਲਈ ਪ੍ਰੀ ਰਿਕਰੂਟਮੈਂਟ ਕੋਰਸ 12 ਫਰਵਰੀ ਤੋਂ ਚਲਾਇਆ ਜਾ ਰਿਹਾ ਹੈ।ਇਹ
ਜਾਣਕਾਰੀ ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦਿੱਤੀ।
ਚਾਹਲ ਨੇ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ।ਇਹ ਕੋਰਸ ਦਫਤਰ ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅੰਮ੍ਰਿਤਸਰ ਵਿਖੇ ਚਲਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਫੌਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਟ੍ਰੇਨਿੰਗ ਲੈਣ ਲਈ ਚਾਹਵਾਨ ਉਮੀਦਵਾਰ ਦਫਤਰੀ ਸਮੇਂ ਦੌਰਾਨ ਜਾਂ ਫੋਨ ਨੰ: 0183-2212103, 95927-89043, 96468-53806 ਤੇ ਸੰਪਰਕ ਕਰ ਸਕਦੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media