Tuesday, November 24, 2026

ਬ੍ਰਹਮਕੁਮਾਰੀ ਆਸ਼ਰਮ `ਚ ਮਨਾਇਆ ਸ਼ਿਵਰਾਤਰੀ ਦਾ ਤਿਓਹਾਰ

ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)  – ਸਥਾਨਕ ਬ੍ਰਹਮਕੁਮਾਰੀ ਆਸ਼ਰਮ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ PPN1002201806ਮਨਾਇਆ ਗਿਆ।ਬ੍ਰਹਮਕੁਮਾਰੀ ਭੈਣ ਮੂਰਤੀ ਦੀ ਅਗੁਵਾਈ ਵਿੱਚ ਇੱਕ ਪ੍ਰਭਾਤ ਫੇਰੀ ਵੀ ਕੱਢੀ ਗਈ।ਝੰਡਾ ਲਹਿਰਾਉਣ ਦੀ ਰਸਮ ਬਰਨਾਲਾ ਬ੍ਰਹਮਕੁਮਾਰੀ ਆਸ਼ਰਮ ਦੀ ਮੁੱਖ ਪ੍ਰਬੰਧਕਾ ਬੀ.ਕੇ ਬ੍ਰਿਜ ਭੈਣ, ਬੀ.ਕੇ. ਮੂਰਤੀ ਭੈਣ, ਬੀ.ਕੇ ਸੁਨੀਤਾ ਭੈਣ, ਬੀ.ਕੇ ਸ਼ੀਲਾ ਭੈਣ ਅਤੇੇ ਵਪਾਰ ਮੰਡਲ ਦੇ ਸਾਬਕਾ ਪ੍ਰਧਾਨ ਵਿਜੈ ਕੁਮਾਰ ਅਤੇ ਰਾਮ ਬਾਗ ਕਮੇਟੀ ਦੇ ਪ੍ਰਧਾਨ ਪਵਨ ਕੁਮਾਰ ਗਰਗ ਐਡਵੋਕੇਟ ਵੱਲੋਂ ਕੀਤੀ ਗਈ।ਇਸ ਮੌਕੇ ਹੰਸ ਰਾਜ ਗਰਗ, ਮਦਨ ਲਾਲ ਵਰਮਾ, ਸੁਸ਼ੀਲ ਕੁਮਾਰ, ਮਦਨ ਬਾਂਸਲ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply