Friday, August 14, 2026

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚੋਣ ਕਮਿਸ਼ਨਰ ਸੁਨੀਲ ਅਰੋੜਾ

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਚੋਣ ਕਮਿਸ਼ਨਰ ਸੁਨੀਲ ਅਰੋੜਾ ਉਨਾਂ ਦੀ ਪਤਨੀ ਸ੍ਰੀਮਤੀ ਰਿਤੂ ਅਰੋੜਾ, ਉਪ PPN1102201822ਚੋਣ ਕਮਿਸ਼ਨਰ ਸੰਦੀਪ ਸਕਸੈਨਾ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕੁਰਣਾ ਰਾਜੂ ਤੇ ਵਧੀਕ ਚੋਣ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿੱਥੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਸਾਰੀਆਂ ਸ਼ਖਸ਼ੀਅਤਾਂ ਨੇ ਜਲ੍ਹਿਆਂ ਵਾਲੇ ਬਾਗ ਅਤੇ ਦੁਰਗਿਆਨਾ ਮੰਦਰ ਦੇ ਵੀ ਦਰਸ਼ਨ ਕੀਤੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply