Monday, June 30, 2025
Breaking News

ਸ਼ਿਵਰਾਤਰੀ ਦੇ ਸ਼ੁਭ ਦਿਹਾੜੇ ਸ਼ਿਵ ਵਿਆਹ ਕਰਵਾਇਆ ਗਿਆ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਕਰਮੋਂ ਡਿਓੜੀ ਚੌਂਕ ਵਿਖੇ ਕਾਂਗਰਸ ਵਪਾਰ ਸੈਲ ਦੇ ਜਿਲ੍ਹਾ ਪ੍ਰਧਾਨ PPN1502201804ਗਿੰਨੀ ਭਾਟੀਆ ਦੀ ਅਗਵਾਈ ਵਿੱਚ ਸ਼ਿਵਰਾਤਰੀ ਦੇ ਸ਼ੁਭ ਦਿਹਾੜੇ ਸ਼ਿਵ ਵਿਆਹ ਕਰਵਾਇਆ ਗਿਆ।ਜਿਸ ਵਿਚ ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਦੀਪ ਪਹਿਲਵਾਨ, ਕੌਂਸਲਰ ਅਜੀਤ ਸਿੰਘ ਭਾਟੀਆ, ਵਿਸ਼ਾਲ ਗਿੱਲ ਜਿਲ੍ਹਾ ਯੂਥ ਪ੍ਰਧਾਨ ਐਸ.ਸੀ ਵਿੰਗ ਨੇ ਹਾਜਰੀਆਂ ਭਰੀਆਂ।ਪ੍ਰਧਾਨ ਗਿੰਨੀ ਭਾਟੀਆ ਵਲੋਂ ਉਕਤ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਉਨਾਂ ਨੇ ਹਾਜਰ ਸੰਗਤਾਂ ਨੂੰ ਸ਼ਿਵਰਾਤਰੀ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਪੀੜੀ ਵੀ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਆ ਕੇ ਸਮਾਜ ਵਿੱਚ ਲੋਕ ਭਲਾਈ ਦੇ ਕੰਮ ਕਰੇ।ਇਸ ਮੌਕੇ ਧੀਰਜ ਗਿੱਲ, ਰਾਜੇਸ਼ ਗਿੱਲ ਰਾਜੂ, ਵਿੱਕੀ ਅਰੋੜਾ, ਸ਼ੈਂਕੀ ਭਾਟੀਆ, ਰਾਹੁਲ ਅਰੋੜਾ, ਰਵੀ ਕੁਮਾਰ, ਸੁਨੀਲ ਸ਼ਰਮਾ ਆਦਿ ਹਾਜਰ ਸਨ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply