ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਿਰੋਪਾਓ ਦੀ ਬਖ਼ਸ਼ਿਸ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media