ਧੂਰੀ, 21 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੁਹੱਲਾ ਸ਼ਿਵਪੁਰੀ ਦੇ ਆਂਗਣਵਾੜੀ ਸੈਂਟਰ ਵਿੱਚ ਸੋਸ਼ਲ ਵੈਲਫੇਅਰ ਯੂਨਿਟ
ਦੀ ਧੂਰੀ ਇਕਾਈ ਦੇ ਪ੍ਰਧਾਨ ਮਾ. ਤਰਸੇਮ ਮਿੱਤਲ ਦੀ ਅਗੁਵਾਈ ਵਿੱਚ ਵਿੱਤ ਸਕੱਤਰ ਸਤੀਸ਼ ਚੰਦਰ ਅਰੋੜਾ ਅਤੇ ਜਗਦੀਸ਼ ਗਰਗ ਬੱਚਿਆਂ ਨੂੰ ਖਿਡੌਣੇ ਵੰਡਦੇ ਹੋਏ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media