Saturday, October 19, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਇੰਸਟਰੱਕਟਰ ਦੀ ਭਰਤੀ ਲਈ ਅਰਜੀਆਂ ਦੀ ਮੰਗ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਖੇ ਵਾਕ-ਇਨ-ਇੰਟਰਵਿਊ ਰਾਹੀਂ ਇੰਸਟਰੱਕਟਰ ਇਨ ਕਾਸਮੀਟਾਲੋਜੀ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।ਅਰਜੀ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ  23 ਫਰਵਰੀ ਸਵੇਰੇ 11 ਵਜੇ ਤਕ ਅਤੇ ਵਾਕ ਇਨ ਇੰਟਰਵਿਊ 23 ਫਰਵਰੀ 2018 ਨੂੰ 3.00 ਵਜੇ ਡੀਨ ਵਿਦਿਅਕ ਮਾਮਲੇ ਦੇ ਦਫਤਰ ਵਿਖੇ ਹੋਵੇਗੀ।

Check Also

ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ …

Leave a Reply