Wednesday, July 29, 2026

ਬੇਸਿਕ ਕੰਪਿਊਟਰ ਕੋਰਸ 13 ਫਰਵਰੀ ਤੋਂ ਸ਼ੁਰੂ- ਕਰਨਲ ਚਾਹਲ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) –  ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਅਮਰਬੀਰ ਸਿੰਘ ਚਾਹਲ Army Col Amarbir S Chahal(ਰਿਟਾ.) ਨੇ ਦੱਸਿਆ ਹੈ ਕਿ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਦੀਆਂ ਕਲਾਸਾਂ ਲਈ ਦਾਖਲਾ 13 ਫਰਵਰੀ ਤੋਂ ਸ਼ੁਰੂ ਹੈ।ਉਨ੍ਹਾਂ ਦੱਸਿਆ ਕਿ ਇਸ ਕੋਰਸ ਦਾ ਫਾਇਦਾ ਹੁਣ ਤੱਕ ਲਗਭਗ 150 ਵਿਦਿਆਰਥੀ ਲੈ ਚੁੱਕੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਫ਼ਤਰੀ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਜਾਂ ਦਫ਼ਤਰ ਦੇ ਫੋਨ ਨੰ 0183-2212103, 9653875872,  9781227899 `ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply