Thursday, July 30, 2026

ਪੁਲਿਸ ਵਲੋਂ 96 ਬੋਤਲਾਂ ਨਜ਼ਾਇਜ਼ ਸ਼ਰਾਬ ਬਰਾਮਦ

ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਦਰ ਧੂਰੀ ਦੀ ਪੁਲਿਸ ਵੱਲੋਂ ਬੀਤੇ ਦਿਨੀਂ 96 ਬੋਤਲਾਂ ਨਜ਼ਾਇਜ਼ ਸ਼ਰਾਬ Sharab Ilquerਬਰਾਮਦ ਕੀਤੇ ਜਾਣ `ਤੇ ਮੌਕੇ ਤੋਂ ਫਰਾਰ ਹੋਏ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਧੂਰੀ ਅਧੀਨ ਪੈਂਦੀ ਪੁਲਿਸ ਚੌਕੀ ਰਣੀਕੇ ਵਿਖੇ ਹੌਲਦਾਰ ਕਾਕਾ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਬੱਗਾ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਨੱਤ ਤੋਂ 96 ਬੋਤਲਾਂ ਨਜ਼ਾਇਜ ਸ਼ਰਾਬ ਬਰਾਮਦ ਕੀਤੀ ਗਈ ਹੈ, ਜਦਕਿ ਉਕਤ ਵਿਅਕਤੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ, ਜਿਸ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੂਰੂ ਕਰ ਦਿਤੀ ਹੈ।

Check Also

ਪੀ.ਐਸ.ਟੀ.ਸੀ ਪੋਰਟਲ ‘ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਪਟਾਰਾ- ਅਨਿਲ ਠਾਕੁਰ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) –  ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ …

Leave a Reply