ਪੱਟੀ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਇੰਗਲੈਡ ਦੀ ਧਰਤੀ ਤੇ ਪਰਿਵਾਰ ਸਮੇਤ ਗੁਰਸਿੱਖੀ ਬਾਣੇ ‘ਚ ਰਹਿ ਕੇ ਸਿੱਖੀ
ਦਾ ਪ੍ਰਚਾਰ ਕਰਨ ਵਾਲੇ ਉੱਘੇ ਕਾਰੋਬਾਰੀ ਗੁਰਪ੍ਰੀਤ ਸਿੰਘ ਅਤੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਜਥੇਦਾਰ ਭਾਟੀਆ ਨੇ ਗੁਰਪ੍ਰੀਤ ਸਿੰਘ ਦੀ ਪ੍ਰਸੰਸਾ ਕਰਦੇ ਪੰਜਾਬ ‘ਚ ਵੱਸਦੇ ਸਿੱਖ ਨੌਜ਼ਵਾਨਾਂ ਨੂੰ ਸਿੱਖੀ ਦਾ ਸਰੂਪ ਧਾਰਨ ਕਰਕੇ ਗੁਰੁ ਵਾਲੇ ਬਨਣ ਤੇ ਕੁਰਹਿਤਾਂ ਤੋ ਦੂਰ ਰਹਿਣ।ਇਸ ਮੌਕੇ ਭੁਪਿੰਦਰ ਸਿੰਘ ਮਿੰਟੂ, ਅਮਰ ਸਿੰਘ ਦੁਬਲੀ, ਗੁਰਸਾਂਝ ਸਿੰਘ ਗਿੱਲ ਆਦਿ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media