ਬਠਿੰਡਾ, 27 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ
ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਜੀ ਸੇਵਾ ਸੁਸਾਇਟੀ ਵੱਲੋਂ ਹਫ਼ਤਵਾਰੀ ਸੋਮਵਾਰ ਦੇ ਦਿਨ ਸ਼ਾਮ ਦੇ ਸਮੇਂ ਕਰਵਾਇਆ ਗਿਆ।ਜਿਸ ਦੌਰਾਨ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਇਪੁਰ ਵਲੋਂ ਗੁਰਬਾਣੀ ਦੇ ਸ਼ਬਦ ਗਾਇਣ ਕੀਤੇ ਗਏ। ਮੁੱਖ ਗ੍ਰ੍ਰਥੀ ਵਲੋਂ ਕੀਤੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਅੰਤ ਵਿਚ ਮੁੱਖ ਸੇਵਾਦਾਰ ਭਾਈ ਮਹੇਸ਼ਇੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਹਮੇਸ਼ਾਂ ਸੱਚ ’ਤੇ ਪਹਿਰਾ ਦੇਣ ਬਾਰੇ ਪ੍ਰੇਰਿਤ ਕੀਤਾ ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media