ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮਨਾਏ ਜਾਂਦੇ ਸਲਾਨਾ ਹੋਲਾ ਮੁਹੱਲਾ ਸਮਾਗਮ ਦੇ ਸਬੰਧ ਵਿੱਚ ਇਲਾਕੇ ਦੇ ਨੋਜਵਾਨਾਂ ਨੇ ਸ਼ਰਧਾ ਪੂਰਵਕ ਸਫਾਈ ਕੀਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …