ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 ਵਿਚ ਹੋਣ
ਵਾਲੀਆਂ ਬੀ.ਐਡ ਅੰਡਰ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਆਦਿ ਦੀਆਂ ਸਾਰੀਆਂ ਰੈਗੂਲਰ ਪ੍ਰੀਖਿਆਵਾਂ ਮਿਤੀ 15 ਜੂਨ, 2018 ਤੋਂ ਆਰੰਭ ਹੋ ਰਹੀਆਂ ਹਨ, ਜਿਨ੍ਹਾਂ ਦੇ ਦਾਖਲਾ ਫਾਰਮ ਆਨ ਲਾਈਨ ਪ੍ਰਣਾਲੀ ਰਾਹੀਂ ਭਰੇ ਜਾਣੇ ਸ਼ੁਰੂ ਕੀਤੇ ਜਾਣੇ ਹਨ। ਉਪਰੋਕਤ ਅਨੁਸਾਰ ਸਾਰੇ ਕਾਲਜਾਂ ਵਲੋਂ ਆਨਲਾਈਨ ਰੈਗੂਲਰ ਪ੍ਰੀਖਿਆਰਥੀਆਂ ਦੇ ਡਾਟਾ ਨੂੰ ਅਗਲੇ ਸਮੈਸਟਰ ਵਿੱਚ ਪ੍ਰਮੌਟ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਹਨਾਂ ਪ੍ਰੀਖਿਆਵਾ ਦੇ ਆਨਲਾਈਨ ਦਾਖਲਾ ਫਾਰਮ ਅਤੇ ਦਾਖਲਾ ਫੀਸਾਂ ਪ੍ਰਾਪਤ ਕਰਨ ਦੀਆਂ ਮਿਤੀਆਂ 9 ਮਾਰਚ ਤੋਂ ਨਿਰਧਾਰਤ ਕੀਤੀਆਂ ਗਈਆਂ ਹਨ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media