Sunday, March 22, 2026

ਅੰਮ੍ਰਿਤਸਰ ਤੋਂ ਦਿੱਲੀ ਤੱਕ ਸਜਾਏ ਜਾ ਰਹੇ ਨਗਰ ਕੀਰਤਨ `ਚ ਵੀ ਸ਼੍ਰੋਮਣੀ ਕਮੇਟੀ ਕਰੇਗੀ ਸਹਿਯੋਗ – ਡਾ. ਰੂਪ ਸਿੰਘ

ਅੰਮ੍ਰਿਤਸਰ, 1 ਮਾਰਚ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਾ. ਰੂਪ ਸਿੰਘ ਨੇ ਦੱਸਿਆ ਕਿ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ Roop Sਜਨਮ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ 22 ਅਪ੍ਰੈਲ ਨੁੰ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਹਾਜ਼ਰੀ ਭਰਨਗੇ।ਉਨ੍ਹਾਂ ਇਹ ਵੀ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23 ਅਪ੍ਰੈਲ ਨੁੰ ਗੁਰਦੁਆਰਾ ਮੰਜੀ ਸਾਹਿਬ ਤੋਂ ਦਿੱਲੀ ਤੱਕ ਸਜਾਏ ਜਾ ਰਹੇ ਇੱਕ ਵਿਸ਼ਾਲ ਨਗਰ ਕੀਰਤਨ ਵਿਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਕੀਤਾ ਜਾਵੇਗਾ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply