ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਵਿਗਿਆਨ ਦਿਵਸ `ਤੇ ਵਿਗਿਆਨੀਆਂ ਨੂੰ
ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਵਿਗਿਆਨੀਆਂ ਨੂੰ ਵੀ ਸਲਾਮ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ, ‘ਰਾਸ਼ਟਰੀ ਵਿਗਿਆਨ ਦਿਵਸ ‘ਤੇ ਮੈਂ ਸਾਰੇ ਵਿਗਿਆਨ ਪ੍ਰੇਮੀਆਂ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਨੂੰ ਆਪਣਾ ਵਿਗਿਆਨਕ ਉਤਸ਼ਾਹ ਵਧਾਉਣ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।` ਉਨਾਂ ਕਿਹਾ ਕਿ ਆਪਣੇ ਵਿਗਿਆਨੀਆਂ ‘ਤੇ ਭਾਰਤ ਨੂੰ ਬਹੁਤ ਮਾਣ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media