ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਵਾਰਡ ਨੰ. 71 ਤੋਂ ਕੌਸਲਰ ਸ੍ਰੀਮਤੀ ਪਰਮਜੀਤ
ਕੌਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਜਾਣ `ਤੇ ਮੇਅਰ ਕਰਮਜੀਤ ਸਿੰਘ ਨੇ ਉਨਾਂ ਦੇ ਘਰ ਜਾ ਕੇ ਮ੍ਰਿਤਕਾ ਕੌਂਸਲਰ ਦੇ ਪਤੀ ਦਿਲਬਾਗ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media