Tuesday, July 28, 2026

ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨਾਲ ਕੀਤਾ ਦੁੱਖ ਸਾਂਝਾ

PPN0603201805ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਜੰਡਿਆਲਾ ਗੁਰੂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨਾਲ ਉਨ੍ਹਾਂ ਦੇ ਪਿਤਾ ਸਰਦੂਲ ਸਿੰਘ ਬੰਡਾਲਾ ਸਾਬਕਾ ਕੈਬਿਨਟ ਮੰਤਰੀ ਪੰਜਾਬ ਦੇ ਅਚਾਨਕ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਦੇ ਨਾਲ ਵਿਧਾਇਕ ਸੁਨੀਲ ਦੱਤੀ ਅਤੇ ਕਾਂਗਰਸੀ ਆਗੂ ਨਵਦੀਪ ਗੋਲਡੀ ਵੀ ਦਿਖਾਈ ਦੇ ਰਹੇ ਹਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply