Sunday, May 31, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਜਸ਼ਨ -2018’ 8 ਤੋਂ 11 ਮਾਰਚ ਤੱਕ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਸੱਭਿਆਚਾਰਕ ਮੁਕਾਬਲੇ ਜਸ਼ਨ Gndu1-2018 ਯੂਨੀਵਰਸਿਟੀ ਕੈਂਪਸ ਦੇ ਦਸਮੇਸ਼ ਆਡੀਟੋਰੀਅਮ ਵਿਚ 8 ਤੋਂ 11 ਮਾਰਚ ਤੱਕ ਆਯੋਜਿਤ ਕੀਤਾ ਜਾਵੇਗਾ।ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰ ਇਸ ਚਾਰ ਦਿਨਾ ਸਮਾਗਮ ਵਿਚ ਵੱਖ-ਵੱਖ ਸਭਿਆਚਾਰਕ ਆਈਟਮਾਂ ਵਿਚ ਹਿੱਸਾ ਲੈਣਗੇ।ਉਦਘਾਟਨੀ ਸਮਾਗਮ ਮੌਕੇ ਪ੍ਰਸਿੱਧ ਡਾਕਟਰ ਡਾ. ਡਿੰਪਲ ਸ਼੍ਰੀਵਾਸਤਵਾ ਮੁੱਖ ਮਹਿਮਾਨ ਹੋਣਗੇ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply