Sunday, May 31, 2026

ਪ੍ਰਧਾਨ ਮੰਤਰੀ ਨੇ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਕੀਤਾ ਨਮਨ

modi-pmਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ।ਸਾਨੂੰ ਮਹਿਲਾਵਾਂ ਦੀਆਂ ਉਪਲੱਬਧੀਆਂ ‘ਤੇ ਮਾਣ ਹੈ।ਭਾਰਤ ਮਹਿਲਾ ਵਿਕਾਸ ਤੋਂ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਵਧ ਰਿਹਾ ਹੈ।”

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply