ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2018’ ਦੇ ਦੂਜੇ ਦਿਨ ਵੱਖ ਵੱਖ ਮੁਕਾਬਲੇ ਹੋਏ ਜਿਨ੍ਹਾਂ ਵਿਚ ਨੌਟੰਕੀ, ਮਾਈਮ, ਮਮਿਕਰੀ, ਸਕਿੱਟ ਅਤੇ ਸ਼ੋਅ ਆਫ ਸ਼ੋਰਟ ਫਿਲਮ ਮੇਕਿੰਗ ਦੇ ਮਕਾਬਲੇ ਸ਼ਾਮਿਲ ਸਨ।ਇਸ ਮੌਕੇ ਵਿਦਿਆਰਥੀ ਕਲਾਕਾਰਾਂ ਨੇ ਵੱਧ ਚੜ੍ਹ ਕੇ ਇਸ ਵਿਚ ਹਿਸਾ ਲਿਆ ਅਤੇ ਕਲਾ ਦਾ ਪ੍ਰਦਰਸ਼ਨ ਕੀਤਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …