Tuesday, August 11, 2026

ਪ੍ਰਧਾਨ ਮੰਤਰੀ ਨੇ ਜਲ ਸੁਰੱਖਿਆ ਲਈ ਦੁਹਰਾਈ ਪ੍ਰਤੀਬੱਧਤਾ

modi-pmਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਵਿਸ਼ਵ ਜਲ ਦਿਵਸ ਮੌਕੇ `ਤੇ ਪ੍ਰਧਾਨ ਮੰਤਰੀ ਨੇ ਕਿਹਾ, “ਵਿਸ਼ਵ ਜਲ ਦਿਵਸ, ਜਲ ਸ਼ਕਤੀ ਦੇ ਮਹੱਤਵ ਨੂੰ ਉਜਾਗਰ ਕਰਨ ਦਾ ਇੱਕ ਮੌਕਾ ਹੈ ਅਤੇ ਇਹ ਜਲ ਸੁਰੱਖਿਆ ਪ੍ਰਤੀ ਸਾਡੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦਾ ਹੈ।ਜਦੋਂ ਪਾਣੀ ਨੂੰ ਸੁਰੱਖਿਅਤ ਕੀਤਾ ਜਾਂਦਾ ਹੈ ਤਾਂ ਸਾਡੇ ਸ਼ਹਿਰਾਂ, ਪਿੰਡਾਂ ਅਤੇ ਮਿਹਨਤੀ ਕਿਸਾਨਾਂ ਨੂੰ ਕਾਫ਼ੀ ਲਾਭ ਮਿਲਦਾ ਹੈ।”
 

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply