Thursday, August 6, 2026

ਯੋਗ ਲਾਭਪਾਤਰੀਆਂ ਨੂੰ ਵੰਡੀ ਸੱਸਤੀ ਕਣਕ

ਧੂਰੀ, 23 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਧੂਰੀ ਦੇ ਨਾਲ ਲੱਗਦੇ ਪਿੰਡ ਧੂਰਾ ਵਿਖੇ ਡਿੱਪੂ ਹੋਲਡਰ ਸੁਨੀਲ ਕੁਮਾਰ ਵਲੋਂ ਨੀਲੇ ਕਾਰਡ ਬਣੇ PPN2303201805ਹੋਏ ਲੋੜਵੰਦ ਪਰਿਵਾਰਾਂ ਨੂੰ ਸੱਸਤੀ ਕਣਕ ਦੀ ਵੰਡ ਕੀਤੀ ਗਈ ਹੈ।ਇਸ ਸਮੇਂ ਜਾਣਕਾਰੀ ਦਿੰਦਿਆ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋ ਬਣਾਏ ਜਾ ਰਹੇ ਨੀਲੇ ਕਾਰਡਾਂ ਤੋਂ ਹਰ ਯੋਗ ਲਾਭਪਾਤਰੀ ਸੱਸਤੀ ਕਣਕ ਲੈ ਸਕਦਾ ਹੈ।ਇਸ ਮੌਕੇ ਬੱਚਿਤਰ ਸਿੰਘ, ਗੁਰਪ੍ਰੀਤ ਸਿੰਘ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply