ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਮਾਨਤਾ ਪ੍ਰਾਪਤ ਸਕੂਲਾਂ ਦੀ ਜਰੂਰੀ ਮੀਟਿੰਗ ਸੀ.ਐਲ.ਐਚ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ 11.30 ਵਜੇ ਮੀਟਿੰਗ ਰੱਖੀ ਗਈ ਹੈ।ਈਮੇਲ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਰਾਸਾ ਦੇ ਪੰਜਾਬ ਜਨਰਲ ਸਕੱਤਰ ਕੁਲਵੰਤ ਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋ ਰਹੀ ਮੀਟਿੰਗ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਮੈਂਬਰਾਂ ਦੀ ਚੋਣ ਹੋਵੇਗੀ ਅਤੇ ਸਕੂਲਾਂ ਦੇ ਭੱਖਦੇ ਮਸਲਿਆਂ `ਤੇ ਵਿਚਾਰ ਵਟਾਂਦਰਾ ਕਰ ਕੇ ਅਗਲੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …