ਸੰਦੌੜ, 31 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਸ਼ੇਰਗੜ੍ਹ ਚੀਮਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਦਾ ਸਲਾਨਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਅਹਿਮ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਮਾਜ ਸੇਵੀ ਗੌਰਵ ਸਿੰਗਲਾ ਅਤੇ ਮਾਸਟਰ ਕੁਲਦੀਪ ਸਿੰਘ ਵੱਲੋਂ ਸੰਦਰ ਟਾਰਫੀਆਂ ਅਤੇ ਕਾਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੁੱਖ ਅਧਿਆਪਕ ਭਰਪੂਰ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ ,ਮੈਡਮ ਨੀਸਾ ਸਿੰਗਲਾ, ਕਰਮਜੀਤ ਕੌਰ, ਸ਼ਹਿਨਾਜ ਪਰਵੀਨ, ਕੁਲਵਿੰਦਰ ਕੌਰ, ਸੁਖਵੀਰ ਕੌਰ ਪੰਚ ਹਰਮਿੰਦਰ ਸਿੰਘ ਕਾਲਾ, ਪੰਚ ਭਪਿੰਦਰ ਸਿੰਘ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media