ਬਠਿੰਡਾ, 5 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰੂਕੁਲ ਕਾਲਜ ਵਿਖੇ ਸੁਖਦੇਵ ਸਿੰਘ ਕੰਗ ਨੇ ਬਤੌਰ ਪ੍ਰੰਬਧਕੀ ਅਫਸਰ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਕਾਲਜ ਦੀ ਮੈਨਜਮੈਂਟ ਅਤੇ ਸਟਾਫ ਵਲੋਂ ਗੁਲਦਸਤਾ ਭੇਂਟ ਕਰਕੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ।ਪ੍ਰੰਬਧਕੀ ਅਫਸਰ ਬਣੇ ਸੇਵਾ ਮੁਕਤ ਸਰਕਾਰੀ ਆਈ ਸੀਨੀਅਰ ਇੰਸਟਰੈਕਟਰ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣਾ ਕੰਮ ਕਰਨਗੇ ਤੇ ਕਾਲਜ ਨੂੰ ਬੁਲੰਦੀਆਂ ਤੇ ਲੈ ਕੇ ਜਾਣ ਲਈ ਹਰ ਸੰਭਵ ਉਪਰਾਲਾ ਕਰਨਗੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media