ਧੂਰੀ, 6 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸ਼ਿਵ ਭਗਤ ਸਿੱਧ ਬਾਬਾ ਬਾਲਕ ਨਾਥ ਟਰੱਸਟ ਵਲੋ ਸਥਾਨਕ ਕੱਕੜਵਾਲ ਰੋਡ ਧੂਰੀ ਤੇ ਸਥਿਤ ਮੰਦਿਰ ਵਿਖੇ 7 ਅਪ੍ਰੈਲ ਨੂੰ ਰਾਤ 8 ਵਜੇ ਭਗਤ ਵਿਪਨ ਕੁਮਾਰ ਦੀ ਪ੍ਰਧਾਨਗੀ ਹੇਠ ਜਾਗਰਣ ਕਰਵਾਇਆ ਜਾਵੇਗਾ।ਮੰਦਿਰ ਕਮੇਟੀ ਦੇ ਪ੍ਰਧਾਨ ਸੁਨੀਲ ਗੁਪਤਾ ਨੇ ਦਸਿਆ ਕਿ ਜਾਗਰਣ ਵਿੱਚ ਭਜਨ ਗਾਇਕ ਵਿਜੇ ਸਿਤਾਰਾ ਅਤੇ ਕਮਲ ਨਾਇਕ ਆਪਣੀ ਪਾਰਟੀ ਸਮੇਤ ਬਾਬਾ ਬਾਲਕ ਨਾਥ ਦੀ ਮਹਿਮਾਂ ਦਾ ਗੁਣਗਾਨ ਕਰਕੇ ਸੰਗਤਾ ਨੂੰ ਨਿਹਾਲ ਕਰਨਗੇ ।
Check Also
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …
Punjab Post Daily Online Newspaper & Print Media