Thursday, September 10, 2026

ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ, ਫਰੈਡਸ ਅੇਵੀਨਿਊ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

PPN07081414

ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ, ਫਰੈਡਸ ਅੇਵੀਨਿਊ, ਏਅਰ ਪੋਰਟ ਰੋਡ ਵਿੱਚ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਦੇ ਰੱਖੜੀ ਬਣਾਉਣ, ਕਾਰਡ ਬਨਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਛੇਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਿਸੀਪਲ ਮੈਡਮ ਮਿਸਿਜ਼ ਰਵਿੰਦਰ ਕੌਰ ਬਮਰਾ ਜੀ ਵਲੋਂ ਇਨਾਮ ਦੇ ਕੇ ਉਹਨਾਂ ਦੀ ਹੌਸਲਾਅਫਜਾਈ ਕੀਤੀ ਗਈ ਅਤੇ ਉਹਨਾਂ ਨੇ ਬੱਚਿਆਂ ਨੂੰ ਅਜਿਹੀਆਂ ਪ੍ਰਤੀਯੋਗਤਾਂਵਾਂ ਵਿੱਚ ਹਿਸਾ ਲੈਦੇ ਰਹਿਣ ਲਈ ਉਤਸ਼ਾਹਿਤ ਕੀਤਾ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply