ਜੰਡਿਆਲਾ ਗੁਰੂ, 8 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰ੍ਹਾਂ ਇਸ
ਸਾਲ ਵੀ ਨਵਾਂ ਸੈਸ਼ਨ ਸ਼ੁਰੂ ਹੋਣ `ਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਅਰਦਾਸ ਕਰਵਾਈ ਗਈ।ਜਿਸ ਵਿਚ ਪਾਠੀ ਸਿੰਘ ਨੇ ਸਕੂਲ ਤੇ ਬੱਚਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰ. ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਵਿਚ ਦਾਖਿਲ ਹੋਏ ਨਵੇਂ ਬੱਚਿਆਂ ਦਾ ਸਵਾਗਤ ਕੀਤਾ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media