ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ ਆਯੋਜਿਤ 6ਵੇਂ ਅੰਤਰ-ਕਾਲਜ ਨਰਸਿੰਗ, ਫੀਜਿਓਥਰੈਪੀ ਤੇ ਫਾਰਮੇਸੀ ਖੇਡਾਂ ਅਤੇ ਸਭਿਆਚਾਰਕ ਮੁਕਾਬਲਿਆਂ ਵਿੱਚ ਖਾਲਸਾ ਕਾਲਜ ਨਰਸਿੰਗ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਲੁੱਡੀ ਦੀ ਪੇਸ਼ਕਾਰੀ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਸਟੇਟ ਪੱਧਰੀ ਐਵਾਰਡ ਜਿਤਿਆ ਹੈ।ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥਣਾਂ ਦੀ ਟੀਮ ਅਤੇ ਕੋਚਾਂ ਨੂੰ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …