ਅੰਮ੍ਰਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਿਲਮ `ਨਾਨਕ ਸ਼ਾਹ ਫ਼ਕੀਰ` ਬਾਰੇ ਚੱਲ ਰਹੇ ਵਿਵਾਦ ਉਪਰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ
ਅੱਜ ਹੋਵੇਗੀ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਇਹ ਇਕੱਤਰਤਾ 12 ਅਪ੍ਰੈਲ 2018 (ਮਿਤੀ 30 ਚੇਤ ਸੰਮਤ 550 ਨਾਨਕਸ਼ਾਹੀ) ਨੂੰ ਸਵੇਰੇ 11.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਸਕੱਤਰੇਤ ਵਿਖੇ ਬੁਲਾਈ ਗਈ ਹੈ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media