ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ./ਬੀ.ਐਸ.ਸੀ. ਸਮੈਸਟਰ 2, 4 ਅਤੇ 6 ਦੀਆਂ ਪ੍ਰਯੋਗੀ ਪ੍ਰੀਖਿਆਵਾਂ ਮਿਤੀ 18 ਅਪ੍ਰੈਲ, 2018 ਤੋਂ ਸ਼ੁਰੂ ਕੀਤੀ ਜਾ ਰਹੀਆਂ ਹਨ। ਪ੍ਰਾਈਵੇਟ ਪ੍ਰੀਖਿਆਰਥੀ ਆਪਣਾ ਰੋਲ ਨੰਬਰ www.punjabcollegeadmissions.org ਉਪਰ ਲੌਗਿਨ ਕਰਕੇ ਡਾਊਨਲੋਡ ਕਰ ਸਕਦੇ ਹਨ। ਪ੍ਰਾਈਵੇਟ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਮਿਤੀ 18 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਪ੍ਰਯੋਗੀ ਵਿਸ਼ੇ ਲਈ ਲੌੜੀਂਦਾ ਲੈਕਚਰ ਸਰਟੀਫਿਕੇਟ ਯੂਨੀਵਰਸਿਟੀ ਵਿਖੇ ਜਮ੍ਹਾਂ ਕਰਵਾਉਣ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media