Sunday, October 11, 2026

‘ਆਪ’ ਵਲੋਂ ਸ਼ੈਰੀ ਕਲਸੀ ਗੁਰਦਾਸਪੁਰ ਤੇ ਹਰਜਿੰਦਰ ਪੰਨੂ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਨਿਯੁੱਕਤ

ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗੁਰਦਾਸਪੁਰ ਅਤੇ AAP Amansher- harjinder Sਹਰਜਿੰਦਰ ਸਿੰਘ ਪੰਨੂ ਨੂੰ ਪਠਾਨਕੋਟ ਜ਼ਿਲ੍ਹਾ ਇਕਾਈ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ। ਚੰਡੀਗੜ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਉਪ-ਪ੍ਰਧਾਨ ਡਾ. ਬਲਵੀਰ ਸਿੰਘ ਨੇ ਇਹਨਾਂ ਦੋਵਾਂ ਨਿਯੁੱਕਤੀਆਂ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਇੰਚਾਰਜ ਗੈਰੀ ਬੜਿੰਗ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਰਾਏ ਅਤੇ ਸਲਾਹ-ਮਸ਼ਵਰੇ ਉਪਰੰਤ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਅਤੇ ਹਰਜਿੰਦਰ ਸਿੰਘ ਪੰਨੂ ਨੂੰ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਨਿਯੁੱਕਤ ਕੀਤਾ ਗਿਆ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply