ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਵੀ ਭਾਗ ਲੈਣ- ਡਾ. ਅਨੂਪ੍ਰੀਤ ਕੌਰ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਮਨਦੀਪ ਕਾਲਜ ਆਫ ਨਰਸਿੰਗ ਜੇਠੂਵਾਲ ਵਿਖੇ ਬੀਤੇ ਦਿਨੀਂ ਵਿਸ਼ਵ ਸਿਹਤ ਦਿਵਸ ਨੂੰ
ਖੇਡ ਦਿਵਸ ਵਜੋਂ ਮਨਾਇਆ ਗਿਆ ਅਤੇ ਵਿਦਿਆਰਥੀਆਂ ਨੇ ਅਲੱਗ-ਅਲੱਗ ਖੇਡਾਂ ਕ੍ਰਿਕਟ, ਐਥਲੈਟਿਕਸ, ਖੋ-ਖੋ, ਰੱਸਾਕਸ਼ੀ ਆਦਿ ਖੇਡਾਂ ਵਿਚ ਭਾਗ ਲੈ ਕੇ ਆਪਣੀ ਨਰੋਈ ਸਿਹਤ ਦਾ ਪ੍ਰਦਰਸ਼ਨ ਕੀਤਾ।ਮੁੱਖ ਮਹਿਮਾਨ ਡਾ. ਅਨੁਪ੍ਰੀਤ ਕੌਰ ਨੇ ਪੜਾਈ ਵਿੱਚ ਖੇਡਾਂ ਅਤੇ ਚੰਗੀ ਸਿਹਤ ਦੀ ਜਰੂਰਤ ‘ਤੇ ਚਾਨਣਾ ਪਾਇਆ।ਕਾਲਜ ਪ੍ਰਿੰਸੀਪਲ ਨਰਿੰਦਰ ਖਹਿਰਾ ਤੇ ਸਟਾਫ ਨੇ ਖੇਡਾਂ ‘ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੁੰ ਸਨਮਾਨਿਤ ਕੀਤਾ ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media