ਧੂਰੀ, 19 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਅਹਿਮਦਾਬਾਦ ਵਿਖੇ ਭੁੱਖ ਹੜਤਾਲ `ਤੇ ਬੈਠੇ ਡਾ. ਪ੍ਰਵੀਨ ਭਾਈ ਤੋਗੜੀਆ ਦੇ ਹੱਕ ਵਿੱਚ ਬਜਰੰਗ ਦਲ ਪੰਜਾਬ ਦੀ ਧੂਰੀ ਇਕਾਈ ਦੇ ਪ੍ਰਧਾਨ ਟਿੰਕੂ ਜਿੰਦਲ ਦੀ ਅਗਵਾਈ ਵਿੱਚ ਸੀਨੀਅਰ ਵਾਈਸ ਪ੍ਰਧਾਨ ਸੰਜੀਵ ਬਾਂਸਲ, ਸੈਕਟਰੀ ਸੰਜੇ ਸ਼ਰਮਾ, ਖਜਾਨਚੀ ਮੋਨੂੰ, ਦਿਨੇਸ਼ ਸਿੰਗਲਾ ਅਤੇ ਸੰਸਥਾ ਦੇ ਹੋਰ ਮੈਂਬਰ ਕਾਲੀ ਮਾਤਾ ਮੰਦਰ ਸੰਗਰੂਰ ਵਿਖੇ ਭੁੱਖ ਹੜਤਾਲ `ਤੇ ਬੈਠੇ।ਡਾ. ਪ੍ਰਵੀਨ ਦੇ ਵਿਸ਼ਵ ਹਿੰਦੂ ਪ੍ਰੀਸ਼ਦ ਵਿੱਚੋਂ ਅੱਲਗ ਹੋ ਜਾਣ `ਤੇ ਇਹ ਭੁੱਖ ਹੜਤਾਲ ਕੀਤੀ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media