Wednesday, April 1, 2026

ਸਵ: ਸਰਪੰਚ ਬਲਬੀਰ ਸਿੰਘ ਗੋਹਲਵਾੜ ਨੂੰ ਸ਼ਰਧਾਂਜਲੀਆਂ ਭੇਟ

PPN2004201805 ਅੰਮ੍ਰਿਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਚੇਅਰਮੈਨ ਵੇਰਕਾ ਮਿਲਕ ਪਲਾਂਟ ਅਤੇ ਸਰਪੰਚ ਸਵ: ਬਲਬੀਰ ਸਿੰਘ ਗੋਹਲਵਾੜ ਨੂੰ ਸ਼ਰਧਾਂਜਲੀਆਂ ਭੇਟ ਉਨਾਂ ਦੀ ਅੰਤਿਮ ਅਰਦਾਸ ਮੋਕੇ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲਅੀਾਂ ਭੇ ਕੀਤੀਆਂ ਗਈਆਂ।ਜੋ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਤੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਭਣੱਵੀਆ ਤੇ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਪਿਤਾ ਸਵ: ਸਰਪੰਚ ਬਲਬੀਰ ਸਿੰਘ ਗੋਹਲਵਾੜ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆ ਹੋਇਆ ਕਿਹਾ ਕਿ ਕਿ ਸਵ: ਬਲਬੀਰ ਸਿੰਘ ਗੋਹਲਵਾੜ ਬੜੇ ਨੇਕ ਦਿਲ ਇਨਸਾਨ, ਤੇ ਸੱਜਣ ਪੁਰਸ਼ ਸਨ।ਜਿੰਨਾਂ ਦੇ ਜਾਣ ਨਾਲ ਪਰਿਵਾਰ ਤੇ ਅਕਾਲੀ ਦਲ ਪਾਰਟੀ ਨੂੰ ਵੀ ਵੱਡਾ ਘਾਟਾ ਪਿਆ ਹੈ। PPN2004201806
    ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਵੀਰ ਸਿੰਘ ਲੋਪੋਕੇ, ਹਰਮੀਤ ਸਿੰਘ ਸੰਧੂ, ਮਲਕੀਤ ਸਿੰਘ ਏ.ਆਰ, ਮਨਮੋਹਨ ਸਿੰਘ ਸਠਿਆਲਾ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਇਸ ਮੌਕੇ  ਸ਼ੋ੍ਰਮਣੀ ਕਮੇਟੀ ਜਰਨਲ ਸਕੱਤਰ ਗੁਰਬਚਨ ਸਿੰਘ ਕਰਮੋਵਾਲਾ, ਦਲਬੀਰ ਸਿੰਘ ਜਹਾਂਗੀਰ, ਨਰਿੰਦਰ ਸਿੰਘ ਐਮ.ਜੀ.ਏ, ਜੱਜਬੀਰ ਸਿੰਘ ਵਾਲੀਆ, ਗੁਰਿੰਦਰ ਸਿੰਘ ਟੋਨੀ, ਦਮਨਜੀਤ ਸਿੰਘ, ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲੇ, ਬਲਵਿੰਦਰ ਸਿੰਘ ਵੇੲਪੁਈ ਮੈਂਬਰ ਐਸ.ਜੀ.ਪੀ.ਸੀ, ਸੁਖਜਿੰਦਰ ਸਿੰਘ ਝਬਾਲ, ਮੁਖਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਭਿੱਟੇਵਿੰਡ, ਸੁਖਦੇਵ ਸਿੰਘ ਸ਼ਾਬਾਜਪੁਰੀ, ਸੁਖਜਿੰਦਰ ਸਿੰਘ ਲਾਡੀ, ਅਮਰਜੀਤ ਸਿੰਘ ਭਲਾਈਪੁਰ, ਮੇਘ ਸਿੰਘ, ਬਲਦੇਵ ਸਿੰਘ ਫਿਰੋਜਪੁਰ, ਸਤਨਾਤ ਸਿੰਘ ਚੋਹਲਾ ਸਾਹਿਬ, ਰਣਜੀਤ ਸਿੰਘ ਹੀਰਾ ਅਤੇ ਸੀਨੀਅਰ ਕਾਂਗਰਸੀ ਵਿਧਾਇਕ ਡਾ. ਧਰਮਬੀਰ ਸਿੰਘ ਅਗਨੀਹੋਤਰੀ ਤੇ ਅਨੂਪ ਸਿੰਘ ਭੁੱਲਰ ਆਦਿ ਹਾਜਰ ਸਨ।

Check Also

ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …

Leave a Reply