ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਬੈਚੁਲਰ ਆਫ ਡਿਜ਼ਾਇਨ ਸਮੈਸਟਰ 7, ਐਲ.ਐਲ.ਬੀ. (ਤਿੰਨ ਸਾਲਾ) ਸਮੈਸਟਰ 1 ਅਤੇ ਐਲ.ਐਲ.ਬੀ. (ਪੰਜ ਸਾਲਾ) ਸਮੈਸਟਰ 3 ਤੇ 5 ਦੇ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲੱਬਧ ਹੋਣਗੇ।
Check Also
ਰੰਗਲਾ ਪੰਜਾਬ ਯੋਜਨਾ ਤਹਿਤ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ 5 ਕਰੋੜ ਦੀ ਗ੍ਰਾਂਟ ਦੇ ਚੈੱਕ ਤਕਸੀਮ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media